Skip to content
Wednesday, November 25, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Latest News

ਐਮਪੀ ਐਲੇਸਲੇਵ ਲਿਬਰਲਾਂ ਨੂੰ ਛੱਡ ਕੇ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ

By Admin Published 1 min read

ਓਟਵਾ : ਓਨਟਾਰੀਓ ਐਮਪੀ ਲਿਓਨਾ ਐਲੇਸਲੇਵ ਨੇ ਉਸ ਸਮੇਂ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ ਸੋਮਵਾਰ ਨੂੰ ਉਨ੍ਹਾਂ ਹਾਊਸ ਆਫ ਕਾਮਨਜ਼ ਵਿੱਚ ਇਹ ਐਲਾਨ ਕੀਤਾ ਕਿ ਉਹ ਲਿਬਰਲਾਂ ਦਾ ਸਾਥ ਛੱਡ ਕੇ ਕੰਜ਼ਰਵੇਟਿਵਾਂ ਦੇ ਖੇਮੇ ਵਿੱਚ ਸ਼ਾਮਲ ਹੋਣ ਜਾ ਰਹੀ ਹੈ। ਇਸ ਸਾਲ ਦਲ ਬਦਲਣ ਦੀ ਇਹ ਪਹਿਲੀ ਘਟਨਾ ਹੈ। ਕੰਜ਼ਰਵੇਟਿਵਾਂ ਦੇ ਖੇਮੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਐਲੇਸਲੇਵ ਨੇ ਆਖਿਆ ਕਿ ਉਹ ਦੇਸ਼ ਦੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਤ ਹੈ। ਉਨ੍ਹਾਂ ਇਹ ਵੀ ਆਖਿਆ ਕਿ
ਉਨ੍ਹਾਂ ਨੂੰ ਆਰਥਿਕ ਤੇ ਵਿਦੇਸ਼ ਨੀਤੀ ਸਬੰਧੀ ਚਿੰਤਾ ਵੀ ਪਰੇਸ਼ਾਨ ਕਰ ਰਹੀ ਹੈ। ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋਣ ਉੱਤੇ ਉਨ੍ਹਾਂ ਦਾ ਤਾੜੀਆਂ ਮਾਰ ਕੇ ਤੇ ਹੱਥ ਮਿਲਾ ਕੇ ਨਿੱਘਾ ਸਵਾਗਤ ਕੀਤਾ ਗਿਆ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Latest News →
Share on WhatsApp