ਬੰਗਲੌਰ, ਕਰਨਾਟਕ ਦੀ ਰਾਜਧਾਨੀ ਬੰਗਲੌਰ ਵਿੱਚ ਲਗਾਤਾਰ ਪੰਜ ਘੰਟੇ ਹੋਈ ਭਾਰੀ ਬਾਰਸ਼ ਨੇ ਅਗਸਤ ਮਹੀਨੇ ਦੌਰਾਨ ਸ਼ਹਿਰ ਵਿੱਚ ਬਾਰਸ਼ ਦਾ 127 ਸਾਲ ਦਾ ਰਿਕਾਰਡ ਤੋੜ ਦਿੱਤਾ। ਇਸ ਮੌਕੇ ਸ਼ਹਿਰ ਵਿੱਚ 12.8 ਸੈਂਟੀਮੀਟਰ ਮੀਂਹ ਪਿਆ, ਜੋ 1890 ਤੋਂ ਬਾਅਦ ਦੀ ਸਭ ਤੋਂ ਵੱਧ ਬਾਰਸ਼ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


