Skip to content
Tuesday, November 3, 2026 8°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

ਕਲਾਕਾਰਾਂ ਨੂੰ ਸਿਆਸਤ ਤੋਂ ਦੂਰ ਰਹਿਣਾ ਚਾਹੀਦੈ : ਕਨਿਕਾ ਕਪੂਰ

By Admin Published 1 min read

ਮੁੰਬਈ,: ਗਾਇਕਾ ਕਨਿਕਾ ਕਪੂਰ ਦਾ ਕਹਿਣਾ ਹੈ ਕਿ ਕਲਾਕਾਰਾਂ ਨੂੰ ਸਿਆਸਤ ਤੋਂ ਦੂਰ ਰਖਿਆ ਜਾਣਾ ਚਾਹੀਦਾ ਹੈ। ਕਨਿਕਾ ਨੇ ਪਾਕਿਸਤਾਨੀ ਗਾਇਕ ਆਤਿਫ਼ ਅਸਲਮ ਨਾਲ ਇਕ ਸੰਗੀਤ-ਸਮਾਰੋਹ ਵਿਚ ਹਿੱਸਾ ਲਿਆ ਸੀ। ਇਨ੍ਹਾਂ ਦੋਵਾਂ ਨੇ ਪਿਛਲੇ ਸਾਲ ਨਵੰਬਰ ਵਿਚ ਲੰਡਨ ਵਿਚ ਪੇਸ਼ਕਾਰੀ ਦਿਤੀ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp