Ad-Time-For-Vacation.png

ਕਸ਼ਮੀਰ ਵਿਧਾਨ ਸਭਾ ਵਿੱਚ ਫੌਜੀ ਤਸ਼ੱਦਦ ਦਾ ਜ਼ੋਰਦਾਰ ਵਿਰੋਧ

ਆਰ.ਐਸ.ਐਸ ਵਿਰੁੱਧ ਵੀ ਹੌਈ ਨਾਂਅਰੇਬਾਜ਼ੀ

ਸ੍ਰੀਨਗਰ (ਆਵਾਜ਼ ਬਿਊਰੋ)-ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਉਸ ਵੇਲੇ ਅਰਾਜਕਤਾ ਫੈਲ ਗਈ, ਜਦੋਂ ਕਾਂਗਰਸ, ਨੈਸ਼ਨਲ ਕਾਨਫਰੰਸ ਦੇ ਵਿਧਾਇਕਾਂ ਨੇ ਹੱਥਾਂ ਅਤੇ ਮੱਥੇ ਉੱਪਰ ਕਾਲੀਆਂ ਪੱਟੀਆਂ ਬੰਨ੍ਹ ਕੇ ਸੰਘ ਅਤੇ ਫੌਜੀ ਤਸ਼ੱਦਦ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ।ਸਪੀਕਰ ਨੇ ਸਦਨ ਵਿੱਚ ਸ਼ੋਕ ਪ੍ਰਸਤਾਵ ਰੱਖਿਆ, ਜਿਸ ਵਿੱਚ ਅੱਤਵਾਦੀਆਂ ਹੱਥੋਂ ਮਾਰੇ ਗਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਦਿੱਤੀ ਜਾਣੀ ਸੀ। ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਦੇ ਵਿਧਾਇਕ ਸ਼ਰਧਾਂਜਲੀ ਦੇਣ ਦੀ ਥਾਂ ਆਪਣੇ ਨਾਗਪੁਰ ਸਰਕਾਰ ਹਾਏ-ਹਾਏ, ਇਜਰਾਈਲੀ ਏਜੰਡਾ ਨਹੀਂ ਚਲੇਗਾ, ਪੈਲਿਟ ਗੰਨ ਬੰਦ ਕਰੋ, ਮਸੂਮਾਂ ਦੇ ਕਤਲ ਬੰਦ ਕਰੋ ਦੇ ਨਾਅਰੇ ਲਗਾਉਂਦੇ ਰਹੇ। ਇਸ ਦੌਰਾਨ ਉਨ੍ਹਾਂ ਨੇ ਸਦਨ ਵਿੱਚ ਧਰਨਾ ਵੀ ਦਿੱਤਾ। ਨੈਸ਼ਨਲ ਕਾਨਫਰੰਸ ਦੇ ਅਲੀ ਮੁਹੰਮਦ ਸਾਗਰ ਨੇ ਕਿਹਾ ਕਿ ਇੱਥੇ ਜੀਐਸਟੀ ਬਾਰੇ ਸੈਸ਼ਨ ਬੁਲਾਉਣ ਦੀ ਕੀ ਤੁੱਕ ਹੈ, ਜਦੋਂ ਇਥੇ ਸੜਕਾਂ ਉੱਪਰ ਖੂਨ ਵਹਿ ਰਿਹਾ ਹੈ। ਉਨ੍ਹਾਂ ਮੌਜੂਦਾ ਭਾਜਪਾ-ਪੀਡੀਪੀ ਸਰਕਾਰ ਭੰਗ ਕਰਨ ਦੀ ਮੰਗ ਵੀ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.