Skip to content
Thursday, October 29, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਕਿਸੇ ਸਿੱਖ ਦਾ ਧਰਮ ਨਹੀਂ ਬਦਲਿਆਾਗਿਆ : ਪਾਕਿਸਤਾਨ

By Admin Published 1 min read

ਇਸਲਾਮਾਬਾਦ— ਪਾਕਿਸਤਾਨ ਨੇ ਵੀਰਵਾਰ ਨੂੰ ਮੀਡੀਆ ‘ਚ ਆਈਆਂ ਉਨ੍ਹਾਂ ਖਬਰਾਂ ਨੂੰ ਖਾਰਜ ਕੀਤਾ ਹੈ, ਜਿਸ ‘ਚ ਖੈਬਰ ਪਕਤੂਨਖਵਾ ਸੂਬੇ ‘ਚ ਕੁਝ ਸਿੱਖਾਂ ਨੂੰ ਇਸਲਾਮ ਧਰਮ ਅਪਣਾਉਣ ਲਈ ਮਜ਼ਬੂਰ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਹੰਗੂ ਦੀ ਘਟਨਾ ਬਾਰੇ ਗਲਤ ਸੂਚਨਾ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਸਣੇ ਕੁਝ ਦੁਕਾਨਦਾਰਾਂ ਦਾ ਸਥਾਨਕ ਅਧਿਕਾਰੀਆਂ ਨਾਲ ਵਿਵਾਦ ਹੋ ਗਿਆ। ਬੁਲਾਰੇ ਨੇ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਤੇ ਮਾਮਲੇ ‘ਚ ਰਸਮੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਫੈਜ਼ਲ ਨੇ ਕਿਹਾ ਕਿ ਪਾਕਿਸਤਾਨ ਦੀ ਧਰਮ ਦੀ ਸੁਤੰਤਰਤਾ ਤੇ ਸਾਰੇ ਘੱਟ ਗਿਣਤੀ ਦੇ ਅਧਿਕਾਰੀਆਂ ਦੀ ਸੁਰੱਖਿਆ ਦੀ ਵਚਨਬੱਧਤਾ ਬਣੀ ਹੋਈ ਹੈ। ਇਸ ਤੋਂ ਪਹਿਲਾਂ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚੈਰਿਟੀ ਦਾ ਮੁੱਦਾ ਪਾਕਿਸਤਾਨ ਦੇ ਅਧਿਕਾਰੀਆਂ ਸਾਹਮਣੇ ਚੁੱਕਣ ਦਾ ਵਾਅਦਾ ਕੀਤਾ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp