ਐਡਮਿੰਟਨ : ਬੀਤੇ ਦਿਨ ਐਡਮਿੰਟਨ ’ਚ ਬਾਅਦ ਦੁਪਹਿਰ ਅਲਰਸਲੀ ਖੇਤਰ ’ਚ ਵਾਪਰੀ ਘਟਨਾ ਦੌਰਾਨ 41 ਵਰਿ੍ਹਆਂ ਦੇ ਪੰਜਾਬੀ ਮੂਲ ਦੇ ਵਿਅਕਤੀ ਹਰਸ਼ ਉੱਪਲ ਤੇ ਉਸ ਦੇ 11 ਸਾਲਾ ਬੇਟੇ ਗੈਵਿਕ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਐਬਸਫੋਰਡ ਦੇ ਮਕੱਲਮ ਤੇ ਮਨਾਰਕ ਖੇਤਰਾਂ ’ਚ ਗੋਲ਼ੀ ਚੱਲਣ ਦੀਆਂ ਘਟਨਾਵਾਂ ਵਾਪਰੀਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

