Skip to content
Monday, October 26, 2026 8°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ ਤੋਂ ਆਈ ਦੁਖ਼ਦ ਖ਼ਬਰ ਨੇ ਮਾਪਿਆਂ ਦਾ ਤੋੜਿਆ ਲੱਕ, ਕਦੇ ਸੋਚਿਆ ਨਹੀਂ ਸੀ ਪੁੱਤ ਅਜਿਹਾ ਕਰੇਗਾ

By Admin Published 2 min read

ਗੱਲਬਾਤ ਦੌਰਾਨ ਮ੍ਰਿਤਕ ਨੌਜਵਾਨ ਦੇ ਚਾਚਾ ਬੇਅੰਤ ਸਿੰਘ ਨੇ ਦੱਸਿਆ ਕਿ 2 ਸਾਲ ਪਹਿਲਾਂ 12ਵੀਂ ਜਮਾਤ ਪਾਸ ਕਰਕੇ ਅਗਲੀ ਪੜ੍ਹਾਈ ਲਈ ਕੈਨੇਡਾ ਗਏ ਉਸ ਦੇ ਭਤੀਜੇ ਵਿਸ਼ਾਲ ਸਿੰਘ (20) ਪੁੱਤਰ ਬਲਜੀਤ ਸਿੰਘ ਨੇ ਲੰਘੀ 12 ਅਗਸਤ ਨੂੰ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਉਨ੍ਹਾਂ ਕਿਹਾ ਕਿ ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ ਗਈ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਹੋਣ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੀ ਭੈਣ ਦਾ ਇਕਲੌਤਾ ਭਰਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਸੰਭਾਵਨਾਂ ਹੈ ਕਿ ਆਉਣ ਵਾਲੇ ਸ਼ਨੀਵਾਰ ਤੱਕ ਲਾਸ਼ ਇੱਥੇ ਪਹੁੰਚ ਜਾਵੇਗੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp