Skip to content
Saturday, October 17, 2026 12°C · Light rain · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ ਦੇ ਟੋਰਾਂਟੋ ਤੇ ਵੈਨਕੂਵਰ ਸ਼ਹਿਰ ਲਈ ਉਡਾਣਾਂ ਨੂੰ ਲੈ ਕੇ ਵੱਡੀ ਖ਼ੁਸ਼ਖ਼ਬਰੀ

By Admin Published 2 min read

ਇਨ੍ਹਾਂ ‘ਚ ਕੈਨੇਡਾ ਦੇ ਟੋਰਾਂਟੋ ਸ਼ਹਿਰ ਤੋਂ 17 ਤੇ ਵੈਨਕੂਵਰ ਸ਼ਹਿਰ ਤੋਂ 13 ਉਡਾਣਾਂ ਅਤੇ ਚੀਨ ਦੇ ਸੰਘਾਈ ਤੋਂ ਇਕ ਉਡਾਣ ਹੋਵੇਗੀ। ਇਨ੍ਹਾਂ ਸਭ ਉਡਾਣਾਂ ਦੀ ਲੈਂਡਿੰਗ ਦਿੱਲੀ ਹੋਵੇਗੀ।

ਗੌਰਤਲਬ ਹੈ ਕਿ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ 6 ਮਈ ਨੂੰ ਕੀਤੀ ਗਈ ਸੀ। ਮੌਜੂਦਾ ਸਮੇਂ ਇਸ ਦਾ ਪੰਜਵਾਂ ਪੜਾਅ ਜਾਰੀ ਹੈ। ਇਸ ਮਿਸ਼ਨ ਤਹਿਤ 15 ਅਗਸਤ ਤੱਕ ਏਅਰ ਇੰਡੀਆ ਅਤੇ ਉਸ ਦੀ ਇਕਾਈ ਏਅਰ ਇੰਡੀਆ ਐਕਸਪ੍ਰੈੱਸ ਦੀਆਂ 1,825 ਉਡਾਣਾਂ ‘ਚ 3,36,436 ਲੋਕਾਂ ਨੂੰ ਲਿਆਂਦਾ ਜਾ ਚੁੱਕਾ ਹੈ। ਚਾਰਟਡ ਜਹਾਜ਼ਾਂ ‘ਚ ਹੁਣ ਤੱਕ 5,98,504 ਲੋਕ ਦੇਸ਼ ਵਾਪਸ ਪਹੁੰਚ ਚੁੱਕੇ ਹਨ। ਕੋਵਿਡ-19 ਕਾਰਨ ਕੌਮਾਂਤਰੀ ਉਡਾਣਾਂ ਬੰਦ ਹੋਣ ਤੋਂ ਬਾਅਦ ਹੁਣ ਤੱਕ 10,64,201 ਭਾਰਤੀ ਸਵਦੇਸ਼ ਵਾਪਸ ਆਏ ਹਨ। ਇਨ੍ਹਾਂ ‘ਚ ਜ਼ਮੀਨੀ ਰਸਤੇ ਤੋਂ ਸਰਹੱਦ ਰਾਹੀਂ 1,16,073 ਲੋਕ ਆਏ ਹਨ, ਜਦੋਂ ਕਿ ਭਾਰਤੀ ਜਲ ਫੌਜ ਦੇ ਜਹਾਜ਼ ‘ਚ 3,987 ਲੋਕਾਂ ਨੂੰ ਸਮੁੰਦਰ ਰਸਤਿਓਂ ਲੈ ਕੇ ਆਏ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp