Skip to content
Thursday, October 8, 2026 8°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਕੈਨੇਡਾ ਦੇ ਬਰੈਂਮਪਟਨ ਵਿੱਚ ਕਾਲਜ ਦੇ ਬਾਹਰ ਆਪਸ ‘ਚ ਭਿੜੇ ਪੰਜਾਬੀ ਵਿਦਿਆਰਥੀਆਂ ਦੇ ਦੋ ਗੁੱਟ, ਵੀਡੀਓ ਵਾਇਰਲ

By Admin Published 1 min read

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)- ਕੈਨੇਡਾ ਦੇ ਬਰੈਂਮਪਟਨ ਵਿੱਚ ਕਾਲਜ ਦੇ ਬਾਹਰ ਪੰਜਾਬੀ ਵਿਦਿਆਰਥੀਆਂ ਦੇ ਦੋ ਗੁੱਟ ਆਪਸ ਵਿੱਚ ਭਿੜ ਗਏ, ਹਾਲੇ ਤੱਕ ਇਹਨਾਂ ਦੋਵੇਂ ਗੁੱਟਾਂ ਵਿੱਚ ਲੜਾਈ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਸ਼ੋਸ਼ਲ ਮੀਡੀਆ ਤੇ ਇਸ ਲੜਾਈ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp