Skip to content
Tuesday, October 27, 2026 7°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ : ਫਲਾਇਡ ਦੀ ਮੌਤ ਤੋਂ ਸਬਕ, ਪੁਲਸ ਦੀ ਵਰਦੀ ‘ਤੇ ਲੱਗੇਗਾ ਕੈਮਰਾ

By Admin Published 1 min read

ਟਰੂਡੋ ਦਾ ਕਹਿਣਾ ਹੈ ਕਿ ਟੋਰਾਂਟੋ ਤੇ ਮਾਂਟਰੀਅਲ ਜਿਹੇ ਵੱਡੇ ਸ਼ਹਿਰਾਂ ਵਿਚ ਕੋਵਿਡ-19 ਦਾ ਵਧੇਰੇ ਸ਼ਿਕਾਰ ਗੈਰ-ਗੋਰੇ ਲੋਕ ਹੋਏ ਹਨ। ਜਿਨ੍ਹਾਂ ਨੂੰ ਸੁਰੱਖਿਆ ਦੇਣਾ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸਮਾਨਤਾਵਾਂ ਨੂੰ ਦੂਰ ਕਰਨ ਲਈ ਸਰਕਾਰਾਂ ਨੂੰ ਕੰਮ ਕਰਨ ਦੀ ਜ਼ਰੂਰਤ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp