ਕੋਵਿਡ-19 ਕਾਰਣ ਨਿਊਯਾਰਕ ਨੂੰ ਕਰੀਬ 5-10 ਅਰਬ ਡਾਲਰ ਦਾ ਹੋਇਆ ਨੁਕਸਾਨ : ਮੇਅਰ

ਅਮਰੀਕਾ ’ਚ ਕੋਰੋਨਾ ਵਾਇਰਸ ਮਹਾਮਾਰੀ ਦਾ ਮੁੱਖ ਕੇਂਦਰ ਹੈ ਅਤੇ ਇਹ ਪ੍ਰਭਾਵਿਤ ਦੇ ਕਰੀਬ 2 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ। ਨਿਊਯਾਰਕ ਸ਼ਹਿਰ ’ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 10,000 ਦੇ ਅੰਕੜਿਆਂ ਨੂੰ ਪਾਰ ਕਰ ਗਈ ਹੈ। ਇਨ੍ਹਾਂ ’ਚ 3,700 ਅਜਿਹੇ ਲੋਕ ਸ਼ਾਮਲ ਹਨ ਜਿਨ੍ਹਾਂ ਦੀ ਜਾਂਚ ਰਿਪੋਰਟ ਕਦੇ ਪਾਜ਼ੇਟਿਵ ਨਹੀਂ ਆਈ ਸੀ। ਮੇਅਰ ਨੇ ਕਿਹਾ ਕਿ ਸਾਡਾ ਰੈਵਿਨਿਊ ਚੱਲਾ ਗਿਆ, ਸਾਡਾ ਟੈਕਸ ਤਬਾਹ ਹੋ ਗਿਆ, ਸਾਡੀ ਅਰਥਵਿਵਸਥਾ ਬਰਬਾਦ ਹੋ ਗਈ। ਅਸੀਂ 5 ਅਰਬ ਡਾਲਰ ਤੋਂ ਲੈ ਕੇ 10 ਅਰਬ ਡਾਲਰ ਧਨ ਗੁਆ ਦਿੱਤਾ, ਜਿਸ ਦਾ ਇਸਤੇਮਾਲ ਅਮਰੀਕਾ ਦੇ ਸਭ ਤੋਂ ਵੱਡੇ ਸ਼ਹਿਰ ’ਚ ਬੁਨਿਆਦੀ ਸੇਵਾਵਾਂ ਦੇਣ ’ਚ ਕੀਤਾ ਜਾ ਸਕਦਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.