ਸੁਖਵਿੰਦਰ ਸਿੰਘ ਸਲੌਦੀ, ਖੰਨਾ : ਸ੍ਰੀ ਗ੍ੰਥੁ ਗੰ੍ਥ ਸਾਹਿਬ ਦਾ ਪਹਿਲਾ ਪ੍ਰਕਾਸ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖੰਨਾ ਵਿਖੇ ਕੱਲ੍ਹ 17 ਸਤੰਬਰ ਨੂੰ ਸੰਗਰਾਂਦ ਵਾਲੇ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਕੈਂਥ ਸੈਕਟਰੀ ਤੇ ਰਵਿੰਦਰ ਸਿੰਘ ਬੱਬਲੂ ਨੇ ਕਿਹਾ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਹ ਸਮਾਗਮ 7.30 ਵਜੇ ਤੋਂ ਰਾਤ 10 ਵਜੇ ਤਕ ਚੱਲਣਗੇ ਜਿਸ ‘ਚ ਭਾਈ ਦਲਵੀਰ ਸਿੰਘ ਹਜ਼ੂਰੀ ਹੈੱਡ ਗ੍ੰਥੀ ਸੰਗਤ ਨੂੰ ਕਥਾ ਤੇ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੇ। ਉਪਰੰਤ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਜਥਾ ਕੀਰਤਨ ਦੀ ਹਾਜ਼ਰੀ ਭਰੇਗਾ ਤੇ ਭਾਈ ਸਾਹਿਬ ਭਾਈ ਗੁਰਮਿੰਦਰ ਸਿੰਘ ਲਾਲ ਲੁਧਿਆਣੇ ਵਾਲੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



