ਸਟਾਫ ਰਿਪੋਰਟਰ, ਖੰਨਾ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਈ ਗਈ। ਇਨ੍ਹਾਂ ਧਾਰਮਿਕ ਪ੍ਰਰੀਖਿਆਵਾਂ ਦਾ ਸੈਂਟਰ ਖੰਨਾ ਪਬਲਿਕ ਸਕੂਲ ‘ਚ ਬਣਾਇਆ, ਜਿਸ ‘ਚ ਲਗਪਗ 180 ਵਿਦਿਆਰਥੀਆਂ ਨੇ ਹਿੱਸਾ ਲਿਆ। ਪਿੰਸੀਪਲ ਅੰਜੁਮ ਅਬਰੋਲ ਤੇ ਜਸਵੰਤ ਸਿੰਘ ਮਿੱਤਰ ਨੇ ਕਿਹਾ ਵਿਦਿਆਰਥੀਆਂ ਨੂੰ ਅਜੋਕੇ ਯੁੱਗ ‘ਚ ਧਾਰਮਿਕ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ। ਬੱਚਿਆਂ ਨੂੰ ਪਾਠ, ਸਿੱਖ ਇਤਿਹਾਸ ਨਾਲ ਜੋੜਨਾ ਬਹੁਤ ਜ਼ਰੂਰੀ ਹੋ ਗਿਆ ਹੈ। ਅਜਿਹੀਆਂ ਸਰਗਰਮੀਆਂ ਤੇ ਪ੍ਰਰੀਖਿਆਵਾਂ ਨਾਲ ਬੱਚੇ ਨਸ਼ੇ ਤੇ ਹੋਰ ਭੈੜੀਆਂ ਆਦਤਾਂ ਤੋਂ ਦੂਰ ਰਹਿੰਦੇ ਹਨ। ਇਸ ਪ੍ਰਰੀਖਿਆ ਦਾ ਸੰਚਾਲਨ ਦੀ ਜ਼ਿੰਮੇਵਾਰੀ ਸਰਬਜੀਤ ਕੌਰ ਤੇ ਦਲਜੀਤ ਕੌਰ ਨੇ ਵਧੀਆ ਢੰਗ ਨਾਲ ਨਿਭਾਈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

