ਨਵੀਂ ਦਿੱਲੀ, 10 ਮਈ: ਪਾਕਿਸਤਾਨ ਮੂਲ ਦੇ ਗਾਇਕ ਅਦਨਾਨ ਸਾਮੀ ਅਤੇ ਉਨ੍ਹਾਂ ਦੀ ਪਤਨੀ ਰੋਆ ਫ਼ਾਰਿਬੀ ਦੇ ਘਰ ਬੇਟੀ ਨੇ ਜਨਮ ਲਿਆ ਹੈ। ਗਾਇਕ ਨੇ ਮੰਗਲਵਾਰ ਦੇਰ ਰਾਤ ਟਵੀਟਰ ‘ਤੇ ਇਹ ਖ਼ੁਸ਼ਖ਼ਬਰੀ ਅਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹੋਏ ਲਿਖਿਆ,”ਰੋਆ ਅਤੇ ਮੇਰੇ ਘਰ ਇਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਅਸੀਂ ਉਸ ਦਾ ਨਾਮ ਮੇਦੀਨਾ ਖ਼ਾਨ ਰਖਿਆ ਹੈ।
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.