ਚੰਡੀਗੜ੍ਹ: ਗਾਜ਼ੀਆਬਾਅਦ (ਯੂ.ਪੀ.) ਦੀ ਇਕ ਅਦਾਲਤ ਨੇ ਸਿੱਖ ਸਿਆਸੀ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਖਿਲਾਫ 2 ਨਵੰਬਰ, 2017 ਨੂੰ 23 ਸਾਲਾਂ ਬਾਅਦ ‘ਨਵੇਂ ਦੋਸ਼’ ਤੈਅ ਕੀਤੇ ਹਨ।
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (ਸ਼ਸ਼ਂ) ਨੂੰ ਦੱਸਿਆ, “ਐਡੀਸ਼ਨਲ ਸੈਸ਼ਨ ਜੱਜ ਵੰਦਨਾ ਸਿੰਘ ਨੇ 19 ਅਪ੍ਰੈਲ 1994 ਦੇ ਇਕ ਕੇਸ ਵਿਚ ਪ੍ਰੋ. ਭੁੱਲਰ ਖਿਲਾਫ ਦੋਸ਼ ਤੈਅ ਕੀਤੇ ਹਨ। ਇਹ ਕੇਸ ਗਾਜ਼ੀਆਬਾਦ ਦੇ ਕਵੀ ਨਗਰ ਥਾਣੇ ‘ਚ ਐਫ.ਆਈ.ਆਰ. ਨੰ: 219 ਤਹਿਤ ਧਾਰਾ 364-ਏ, 365 ਅਧੀਨ 19 ਅਪ੍ਰੈਲ 1994 ਨੂੰ ਦਰਜ ਕੀਤਾ ਗਿਆ ਸੀ। ਇਸ ਮੁਕੱਦਮੇ ਦੀ ਅਗਲੀ ਤਰੀਕ 25 ਨਵੰਬਰ, 2017 ਪਈ ਹੈ।”
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

