ਸਰਵਣ ਸਿੰਘ ਭੰਗਲਾਂ, ਸਮਰਾਲਾ : ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਬਲਾਕ ਮੀਤ ਪ੍ਰਧਾਨ ਤੇ ਸਾਬਕਾ ਸਰਪੰਚ ਪਰਦੀਪ ਸਿੰਘ ਘਰਖਣਾਂ ਨੇ ਕਿਹਾ ਕਿ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦਾ ਆਧਾਰ ਸਮੁੱਚੇ ਇਲਾਕੇ ‘ਚ ਹੋਰ ਵੀ ਜ਼ਿਆਦਾ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜਾ ਗਿੱਲ ਨੇ ਦੂਰਦਰਸ਼ੀ ਸੋਚ ਰੱਖਣ ਵਾਲੇ ਸੁਲਝੇ ਹੋਏ ਸਿਆਸਤਦਾਨ ਹਨ, ਜਿਹੜੇ ਹੁਣ ਤਕ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਆ ਰਹੇ ਹਨ ਤੇ ਇਕਜੁਟਦਾ ਦਾ ਫਾਇਦਾ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਰਾਜ ਸਭਾ ਚੋਣਾਂ ‘ਚ ਬਾਖੂਬੀ ਮਿਲੇਗਾ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

