ਨਿਊ ਵੈਸਟ:-ਗੁਰੂ ਗੋਬਿੰਦ ਸਿੰਘ ਦੇ ਗੁਰਪੁਰਬ ਤੇ ਭਾਰੀ ਇਕੱਠ ਗੁਰਦੁਆਰਾ ਸਾਹਿਬ ਸੁੱਖ ਸਾਗਰ ਨਿਊਵੈਸਟ(ਖਾਲਸਾ ਦੀਵਾਨ ਸੁਸਾਇਟੀ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ 5 ਜਨਵਰੀ ਨੂੰ ਮਨਾਇਆ ਗਿਆ।ਸੰਗਤਾ ਦਾ ਭਾਰੀ ਇਕੱਠ ਹੋਇਆ।ਤਿੰਨ ਜਨਵਰੀ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ 5 ਜਨਵਰੀ ਸ਼ਾਮ ਨਮੂ ਬੋਗ ਪਾਏ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


