ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਨੇ ਜੋੜੇ ਦੇ ਕੱਪੜੇ ਲੁਹਾ ਦਿੱਤੇ, ਉਨ੍ਹਾਂ ਦੀਆਂ ਤਸਵੀਰਾਂ ਖਿੱਚੀਆਂ ਤੇ ਉਨ੍ਹਾਂ ਤੋਂ ਪੈਸੇ ਮੰਗੇ। ਅਧਿਕਾਰੀ ਨੇ ਦੱਸਿਆ ਕਿ ਬਾਅਦ ‘ਚ ਤਿੰਨ ਲੋਕਾਂ ਨੇ ਔਰਤ ਨਾਲ ਉਸ ਦੇ ਪ੍ਰੇਮੀ ਦੇ ਸਾਹਮਣੇ ਕਥਿਤ ਤੌਰ ‘ਤੇ ਬਲਾਤਕਾਰ ਕੀਤਾ। ਔਰਤ ਦੀ ਉਮਰ 20 ਸਾਲ ਦੇ ਨੇੜੇ ਦੱਸੀ ਜਾ ਰਹੀ ਹੈ। ਦੱਖਣੀ ਗੋਆ ਦੇ ਸੀਨੀਅਰ ਪੁਲਸ ਅਧਿਕਾਰੀ ਅਰਵਿੰਦ ਗਵਾਸ ਨੇ ਕਿਹਾ ਕਿ ਔਰਤ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟਾਂ ਦਾ ਇੰਤਜ਼ਾਰ ਹੈ। ਗਵਾਸ ਨੇ ਕਿਹਾ ਕਿ ਪੁਲਸ ਕਈ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਪਰ ਅਜੇ ਤੱਕ ਇਸ ਮਾਮਲੇ ‘ਚ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

