Skip to content
Saturday, October 24, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਚੀਨ ਦੇ ਉੱਤਰੀ ਕੋਰੀਆ ਨੂੰ ਤੇਲ ਭੇਜਣ ਤੋਂ ਨਿਰਾਸ- ਟਰੰਪ

By Admin Published 1 min read

ਵਾਸ਼ਿੰਗਟਨ:- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਵੱਲੋਂ ਉੱਤਰੀ ਕੋਰੀਆ ਨੂੰ ਤੇਲ ਭੇਜਣਾ ਬਹੁਤ ਹੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹਾ ਜਾਰੀ ਰਿਹਾ ਤਾਂ ਉੱਤਰੀ ਕੋਰੀਆ ਸਮੱਸਿਆ ਦਾ ਦੋਸਤਾਨਾ ਹੱਲ ਸੰਭਵ ਨਹੀਂ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp