Skip to content
Friday, October 9, 2026 12°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਚੀਨ ਨੇ ਭਾਰਤ ਹੀ ਨਹੀਂ ਬ੍ਰਿਟੇਨ ਦੇ ਵੀ 40 ਹਜ਼ਾਰ ਲੋਕਾਂ ਦੀ ਕੀਤੀ ਜਾਸੂਸੀ

By Admin Published 1 min read

ਲੰਡਨ/ਨਵੀਂ ਦਿੱਲੀ – ਚੀਨ ਦੀ ਕੰਪਨੀ ਨੇ ਸਿਰਫ ਭਾਰਤ ਦੇ ਨੇਤਾ, ਫੌਜ ਦੇ ਅਧਿਕਾਰੀਆਂ, ਜੱਜਾਂ ਸਮੇਤ 10 ਹਜ਼ਾਰ ਲੋਕਾਂ ਦਾ ਡਾਟਾ ਹੀ ਇਕੱਠਾ ਨਹੀਂ ਕੀਤਾ ਸਗੋਂ ਉਹ ਬ੍ਰਿਟੇਨ ਦੇ ਵੀ 40 ਹਜ਼ਾਰ ਤੋਂ ਜ਼ਿਆਦਾ ਪ੍ਰਮੁੱਖ ਲੋਕਾਂ ਦੀ ਜਾਣਕਾਰੀ ਇਕੱਠਾ ਕਰ ਜਾਸੂਸੀ ਲਈ ਦੇ ਰਹੀ ਹੈ। ਇਨ੍ਹਾਂ ‘ਚ ਬ੍ਰਿਟੇਨ ਦੀ ਮਹਾਰਾਣੀ ਅਤੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੀ ਸ਼ਾਮਲ ਹਨ। ਮਾਹਰਾਂ ਮੁਤਾਬਕ ਬ੍ਰਿਟਿਸ਼ ਸਮਾਜ ‘ਚ ਇਹ ਨਿਗਰਾਨੀ ਕਰਨ ਦਾ ਕਲਪਨਾ ਤੋਂ ਪਰੇ ਮਾਮਲਾ ਹੈ। ਬ੍ਰਿਟਿਸ਼ ਖੁਫੀਆ ਸੂਤਰਾਂ ਨੇ ਵੀ ਇਸ ਨੂੰ ‘ਭਿਆਨਕ’ ਦੱਸਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp