ਪਟਨਾ— ਨੋਟਬੰਦੀ ਖਿਲਾਫ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰ ਰਹੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਬਾਲੀਵੁੱਡ ਦੇ ਕੁਝ ਅਭਿਨੇਤਾ ਵਲੋਂ ਨੋਟਬੰਦੀ ਦਾ ਸਮਰਥਨ ਕਰਨ ‘ਤੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੇ ਇਹ ਕਹਿ ਕੇ ਜ਼ਰੂਰ ਡਰਾਇਆ ਹੋਵੇਗਾ ਕਿ ਜੇਕਰ ਨੋਟਬੰਦੀ ਦਾ ਸਮਰਥਨ ਨਾ ਕੀਤਾ ਤਾਂ ਉਨ੍ਹਾਂ ਦੇ ਘਰ ਇਨਕਮ ਟੈਕਸ ਦਾ ਛਾਪਾ ਪਵੇਗਾ। ਅਜਿਹੇ ‘ਚ ਇਨ੍ਹਾਂ ਅਭਿਨੇਤਾਵਾਂ ਦੇ ਕੋਲ ਆਪਣੇ ਬਚਾਅ ਲਈ ਹੋਰ ਕਈ ਰਸਤਾ ਨਹੀਂ ਬਚਦਾ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


