ਹਰਪ੍ਰਰੀਤ ਸਿੰਘ ਲਾਡੀ, ਗੁਰੂਸਰ ਸੁਧਾਰ : ਸ਼ੋ੍ਮਣੀ ਅਕਾਲੀ ਦਲ ਤੇ ਸ਼ੋ੍ਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਬਰਸੀ ਸਮਾਗਮਾਂ ਸਬੰਧੀ ਸਰਕਲ ਸੁਧਾਰ ਦੇ ਪਿੰਡਾਂ ਤੋਂ ਹਜ਼ਾਰਾਂ ਹਮਾਇਤੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜਣਗੇ। ਸਰਕਲ ਜਥੇਦਾਰ ਸੁਧਾਰ ਗੁਰਚੀਨ ਸਿੰਘ ਚਾਹਲ ਨੇ ਦੱਸਿਆ ਸਵ. ਤਲਵੰਡੀ ਦੀ 9ਵੀਂ ਬਰਸੀ ਸਮਾਗਮ ਜੋ ਕਿ 19 ਸਤੰਬਰ ਮੰਗਲਵਾਰ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਕਰਵਾਏ ਜਾ ਰਹੇ ਹਨ ਸਬੰਧੀ ਪਿੰਡਾਂ ਅੰਦਰ ਅਕਾਲੀ ਹਮਾਇਤੀਆਂ ਨਾਲ ਰਾਬਤਾ ਤੇ ਲਾਮਬੰਦੀ ਜਾਰੀ ਹੈ ਤੇ ਲੋਕ ਆਪ ਮੁਹਾਰੇ ਇਨ੍ਹਾਂ ਬਰਸੀ ਸਮਾਗਮਾਂ ਅੰਦਰ ਸ਼ਿਰਕਤ ਕਰਨਗੇ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


