ਸਟਾਫ ਰਿਪੋਰਟਰ, ਖੰਨਾ : ਵਿਧਾਨ ਸਭਾ ਚੋਣਾਂ ‘ਚ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ‘ਚ ਭਾਜਪਾ ਦੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਇੰਡੀਆ ਗਠਜੋੜ ਦੇ 24 ਆਗੂਆਂ ਦੇ ਮੁਕਾਬਲੇ ਇਕੱਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੱਦ ਬਹੁਤ ਉੱਚਾ ਹੈ ਤੇ ਲੋਕ ਉਨ੍ਹਾਂ ਦੇ ਬੋਲਾਂ ‘ਤੇ ਵਿਸ਼ਵਾਸ ਕਰਦੇ ਹਨ। ਉਕਤ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸਾਬਕਾ ਵਰਕਿੰਗ ਕਮੇਟੀ ਮੈਂਬਰ ਰਣਜੀਤ ਸਿੰਘ ਹੀਰਾ ਨੇ ਕਿਹਾ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਹਾਰ ਤੋਂ ਬਾਅਦ ਕੀਤੀ ਜਾ ਰਹੀ ਬਿਆਨਬਾਜੀ ਸਾਬਤ ਕਰਦੀ ਹੈ ਕਿ ਇੰਡੀਆ ਗਠਜੋੜ ਜਲਦੀ ਹੀ ਖਿਖਰ ਜਾਵੇਗਾ। ਹੀਰਾ ਨੇ ਕਿਹਾ 2024 ਦੀਆਂ ਚੋਣਾਂ ‘ਚ ਭਾਜਪਾ ਇਸ ਵਾਰ ਰਿਕਾਰਡ ਤੋੜ ਸੀਟਾਂ ਜਿੱਤੇਗੀ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

