ਬਟਾਲਾ,: ਸਿੱਖ ਧਰਮੀ ਫ਼ੌਜੀਆਂ ਜਥੇਬੰਦੀ ਦੇ ਮੁੱਖ ਦਫ਼ਤਰ ਨਜ਼ਦੀਕ ਗੁਰਦਵਾਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ, ਸੀ.ਮੀਤ ਪ੍ਰਧਾਨ ਰਣਧੀਰ ਸਿੰਘ, ਪੰਜਾਬ ਪ੍ਰਧਾਨ ਮੇਵਾ ਸਿੰਘ ਛੋਟੇਪੁਰ ਅਤੇ ਪ੍ਰਧਾਨ ਸਵਿੰਦਰ ਸਿੰਘ ਸੌਹੀ ਵਲੋਂ ਸਾਂਝੇ ਤੌਰ ‘ਤੇ ਪ੍ਰੈੱਸ ਮੀਟਿੰਗ ਦੌਰਾਨ ਕਿਹਾ ਕਿ ਜੂਨ 1984 ਵਿਚ ਹੋਏ ਅਕਾਲ ਤਖ਼ਤ ‘ਤੇ ਤੋਪਾਂ ਟੈਕਾਂ ਨਾਲ ਹੋਏ ਹਮਲੇ ਦੇ ਵਿਰੋਧ ਵਿਚ ਅਪਣੀਆਂ ਨੌਕਰੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਬੈਰਕਾਂ ਛੱਡ ਕੇ ਸਿੱਖ ਫ਼ੌਜੀਆਂ ਨੇ ਅੰਮ੍ਰਿਤਸਰ ਵਲ ਕੂਚ ਕਰ ਦਿਤਾ ਅਤੇ ਮੌਜੂਦਾ ਹਕੂਮਤ ਨੇ ਧਰਮੀ ਫ਼ੌਜੀਆਂ ਨੂੰ ਫੜ ਕੇ ਜੇਲਾਂ ਅੰਦਰ ਡੱਕ ਕੇ ਤਸੀਹੇ ਦਿਤੇ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


