ਅਮਰੀਕਾ ਦੇ ਕਰੀਬ 60 ਪ੍ਰਤੀਸ਼ਤ ਲੋਕਾਂ ਨੇ ਰਾਸ਼ਟਰਪਤੀ ਟਰੰਪ ਦੇ ਕੰਮਕਾਜ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਇਨ੍ਹਾਂ ਵਿਚੋਂ ਕਰੀਬ ਅੱਧੇ ਲੋਕਾਂ ਨੇ ਮਹਾਂਦੋਸ਼ ਦਾ ਸਮਰਥਨ ਕੀਤਾ ਹੈ। ਸ਼ੁੱਕਰਵਾਰ ਨੂੰ ਪ੍ਰਕਾਸ਼ਤ ‘ਵਾਸ਼ਿੰਗਟਨ ਪੋਸਟ-ਏਬੀਸੀ ਨਿਊਜ਼’ ਸਰਵੇਖਣ ਦੇ ਅਨੁਸਾਰ ਸਿਰਫ 30 ਪ੍ਰਤੀਸ਼ਤ ਲੋਕਾਂ ਨੇ ਹੀ ਟਰੰਪ ਦੁਆਰਾ ਵਾਈਟ ਹਾਊਸ ਵਿਚ ਕੀਤੇ ਗਏ ਕੰਮਕਾਜ ਨੂੰ ਸਵੀਕਾਰਿਆ ਹੈ। ਅਪ੍ਰੈਲ ਵਿਚ ਕੀਤੇ ਗਏ ਆਖਰੀ ਪੋਸਟ ਏਬੀਸੀ ਦੇ ਸਰਵੇਖਣ ਵਿਚ ਟਰੰਪ ਦੇ ਸਮਰਥਨ ਵਿਚ 40 ਪ੍ਰਤੀਸ਼ਤ ਅਤੇ ਉਨ੍ਹਾਂ ਦੇ ਖ਼ਿਲਾਫ਼ 56 ਪ੍ਰਤੀਸ਼ਤ ਲੋਕਾਂ ਨੇ ਅਪਣੇ ਵਿਚਾਰ ਜ਼ਾਹਰ ਕੀਤੇ ਸਨ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


