ਲਾਸ ਵੇਗਸ:–ਲਾਸਵੇਗਸ ‘ਚ ਡੋਨਾਲਡ ਟੰ੍ਰਪ ਦੀ ਇੱਕ ਰੈਲੀ ‘ਚ ਇੱਕ ਸੁਰੱਖਿਆ ਮੁਲਾਜ਼ਮ ਤੋਂ ਬੰਦੂਕ ਖੋਹਣ ਦੀ ਕੋਸ਼ਿਸ਼ ਕਰਨ ਵਾਲਾ ਸ਼ਖਸ ਟ੍ਰੰਪ ਨੂੰ ਗੋਲੀ ਮਾਰਨੀ ਚਾਹੁੰਦਾ ਸੀ। ਕੋਰਟ ‘ਚ ਪੇਸ਼ ਕੀਤੇ ਗਏ ਦਸਤਾਵੇਜ਼ ਦੇ ਅਧਾਰ ‘ਤੇ ਇਹ ਗੱਲ ਕਹੀ ਜਾ ਰਹੀ ਹੈ ਕਿ ਗ੍ਰਿਫ਼ਤਾਰ 19 ਸਾਲਾ ਮਾਈਕਲ ਸਟੀਪਨ ਸੈਂਡਫੋਰਡ ਬਰਤਾਨਵੀ ਨਾਗਰਿਕ ਹੈ। ਸੈਂਡਫੋਰਡ ਨੂੰ ਜਲਦੀ ਹੀ ਨੇਵਾਦਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


