ਡਾ. ਗੁਰਮੀਤ ਸਿੰਘ ਔਲਖ ਦਾ ਅਕਾਲ ਚਲਾਣਾ ਸਿੱਖ ਪੰਥ ਨੂੰ ਵੱਡਾ ਘਾਟਾ: ਏਜੀਪੀਸੀ

ਚੰਡੀਗੜ: ਸਿਖਾਂ ਦੇ ਆਜ਼ਾਦ ਮੁਲਕ ਲਈ ਅਰੰਭੇ ਸੰਘਰਸ਼ ਦੇ ਮੁਢਲੇ ਸੰਘਰਸ਼ਸ਼ੀਲ ਆਗੂ ਡਾ. ਗੁਰਮੀਤ ਸਿੰਘ ਔਲਖ ਜੀ ਦੇ ਅਕਾਲ ਚਲਾਣੇਂ ਤੇ ਅਮਰੀਕਨ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਢੂਗੇ ਦੁੱਕ ਦਾ ਇਜ਼ਹਾਰ ਕੀਤਾ ਹੈ। ਉਨਾ ਨਮਿਤ ਵਿਸ਼ਾਲ ਸ਼ਰਧਾਂਜਲੀ ਸਮਾਗਮ ਵਾਸ਼ਿੰਗਟਨ ਡੀ ਸੀ ਵਿਖੇ ਹੋ ਰਿਹਾ ਹੈ ਜਿਸ ਵਿੱਚ ਸਮੂਹ ਸੰਸਾਰ ਵਿੱਚ ਵਸਦੇ ਹੋਏ ਸਿੱਖ ਪਹੁੰਚ ਰਹੇ ਹਨ।ਅਮੈਰਿਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਿਥੇ ਸਮੂਹ ਸੰਗਤਾਂ ਨੂੰ ਵਾਸ਼ਿੰਗਟਨ ਡੀ ਸੀ ਵਿਖੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਬੇਨਤੀ ਹੈ ਉਥੇ ਗੁਰਦੁਆਾਰਾ ਸਾਹਿਬ ਸਿੰਘ ਸਭਾ ਬੇ ਏਰੀਆ ਮਿਲਪੀਟਸ ਦੇ ਗੁਰਦਵਾਰਾ ਸਾਹਿਬ ਵਿਖੇ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ ਸੰਗਤਾਂ ਵਾਸ਼ਿੰਗਟਨ ਡੀ ਸੀ ਵਿਖੇ ਨਹੀਂ ਪਹੁੰਚ ਸਕਦੀਆਂ ਉਨਾਂ ਨੂੰ ਗੁਰੂ ਦਰਬਾਰ ਮਿਲਪੀਟਸ ਵਿਖੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਬੇਨਤੀ ਹੈ ਕਿ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਸ਼ਿਰਕਤ ਕਰਕੇ ਉਸ ਜੁਝਾਰੂ ਆਤਮਾ ਲਈ ਅਰਦਾਸ ਕਰੀਏ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.