ਸੰਜੀਵ ਗੁਪਤਾ, ਜਗਰਾਓਂ : ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਪਿੰ੍ਸੀਪਲ ਡਾ:ਅਮਰਜੀਤ ਕੌਰ ਨਾਜ਼ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਐਵਾਰਡ ਸ਼ੋਅ ਦੌਰਾਨ ਵੱਕਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਐਵਾਰਡ ਪਿੰ੍ਸੀਪਲ ਨੂੰ ਪੜ੍ਹਾਈ ਤੇ ਹੋਰ ਖੇਤਰਾਂ ‘ਚ ਹਰ ਰੋਜ਼ ਵੱਧਦੀ ਕਾਮਯਾਬੀ ਨੂੰੁ ਦੇਖਦੇ ਹੋਏ ਹੁਣ ਬਲੌਜ਼ਮਜ਼ ਸਕੂਲ ਮੋਹਰੀ ਕਤਾਰ ‘ਚ ਹੀ ਨਹੀਂ ਰਹਿ ਗਿਆ ਬਲਕਿ ਇਸ ਨੂੰ ਇਕ ਖਾਸ ਮੁਕਾਮ ਹਾਸਲ ਹੋ ਗਿਆ ਹੈ। ਸਕੂਲ ਦੇ ਪ੍ਰਧਾਨ ਮਨਪ੍ਰਰੀਤ ਸਿੰਘ ਬਰਾੜ ਨੇ ਕਿਹਾ ਇਹ ਪਿੰ੍ਸੀਪਲ ਤੇ ਸਟਾਫ਼ ਦੀ ਮਿਹਨਤ ਦਾ ਸਿੱਟਾ ਹੈ ਕਿ ਹੁਣ ਬਲੌਜ਼ਮਜ਼ ਕਾਨਵੈਂਟ ਸਕੂਲ ਦਾ ਨਾਮ ਅੰਬਰ ਤੇ ਧਰੁ ਤਾਰੇ ਵਾਂਗ ਚਮਕਦਾ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


