ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਵਿਚ ਕੱਲ੍ਹ ਡੋਕਲਾਮ ਦੇ ਮੁੱਦੇ ‘ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਲੋਂ ਦਿਤੇ ਗਏ ਬਿਆਨ ਨੂੰ ਲੈ ਕੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਹੈ ਅਤੇ ਦੋਸ਼ ਲਗਾਇਆ ਹੈ ਕਿ ਉਹ ਚੀਨ ਦੀ ਤਾਕਤ ਦੇ ਸਾਹਮਣੇ ਝੁਕ ਗਈ। ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸੁਸ਼ਮਾ ਜੀ ਵਰਗੀ ਔਰਤ ਚੀਨ ਦੀ ਤਾਕਤ ਦੇ ਸਾਹਮਣੇ ਝੁਕ ਗਈ? ਇਕ ਨੇਤਾ ਦੇ ਪ੍ਰਤੀ ਪੂਰਨ ਸਮਰਪਣ ਦਾ ਮਤਲਬ ਇਹ ਹੋਇਆ ਕਿ ਸਰਹੱਦ ‘ਤੇ ਤਾਇਨਾਤ ਸਾਡੇ ਬਹਾਦਰ ਜਵਾਨਾਂ ਦੇ ਨਾਲ ਵਿਸਵਾਸ਼ਘਾਤ ਕੀਤਾ ਗਿਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

