ਅੰਮ੍ਰਿਤਸਰ:-ਪੰਜਾਬ ਦੇ ਪਾਣੀਆਂ ਦੀ 1955 ਤੋਂ ਲਗਾਤਾਰ ਹੋ ਰਹੀ ਲੁੱਟ ਲਈ ਰਵਾਇਤੀ ਕਾਂਗਰਸੀ ਅਤੇ ਅਕਾਲੀ ਆਗੂਆਂ ਨੂੰ ਜ਼ਿੰਮੇਵਾਰ ਦਸਦਿਆਂ ਦਲ ਖ਼ਾਲਸਾ ਅਤੇ ਉਸਦੀਆਂ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਨੇ ਇਹਨਾਂ ਦੋਨਾਂ ਪਾਰਟੀਆਂ ਨਾਲ ਜੁੜੇ ਵਿਧਾਨਕਾਰਾਂ ਨੂੰ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਅਤੇ ਸੂਬੇ ਦੀ ਆਰਥਿਕਤਾ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ ‘ਤੇ ਡੰਗ-ਟਪਾਊ ਰਾਜਨੀਤੀ ਕਰਨ ਦੀ ਬਜਾਏ ਗੈਰ-ਰਾਇਪੇਰੀਅਨ ਸੂਬਿਆਂ ਨੂੰ ਜਾਂਦੇ ਪਾਣੀਆਂ ਨੂੰ ਰੋਕਣ ਲਈ ਦਲੇਰਆਨਾ ਕਦਮ ਚੁੱਕਣ ਲਈ ਆਖਿਆ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


