ਲੰਡਨ- ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਬ੍ਰਿਟਿਸ ਸੰਸਦ ‘ਚ ’84 ਸਿੱਖ ਨਸਲਕੁਸ਼ੀ ਦਾ ਮੁੱਦਾ ਚੁੱਕਿਆ। ਇਸ ਦੌਰਾਨ ਉਨ੍ਹਾਂ ਨੇ ਸੰਸਦ ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ‘ਚ ਬ੍ਰਿਟਿਸ ਸਰਕਾਰ ਦੀ ਭੂਮਿਕਾ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਸਲੋਹ ਤੋਂ ਲੇਬਰ ਪਾਰਟੀ ਦੇ ਐਮ. ਪੀ. ਤਨਮਨਜੀਤ ਢੇਸੀ ਨੇ ਇਸ ਦੌਰਾਨ ਦਰਬਾਰ ਸਾਹਿਬ ‘ਚ ਫੌਜੀ ਕਾਰਵਾਈ ਦੀ ਵੀ ਗੱਲਬਾਤ ਕੀਤੀ ਅਤੇ ਫੌਜੀ ਕਾਰਵਾਈ ‘ਚ ਥੈਚਰ ਸਰਕਾਰ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਥੈਚਰ ਸਰਕਾਰ ਖਿਲਾਫ ਜਾਂਚ ਤੇ ਬਹਿਸ ਦੀ ਮੰਗ ਕੀਤੀ ਹੈ।
ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ
ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

