ਬਿਜ਼ਨਸ ਡੈਸਕ, ਨਵੀਂ ਦਿੱਲੀ : LIC Scheme for Children । ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਲਾਈਫ ਇੰਸ਼ੋਰੈਂਸ ਕਾਰਪੋਰੇਸ਼ਨ ਆਫ ਇੰਡੀਆ (LIC) ਭਾਰਤ ਦੇ ਹਰ ਨਾਗਰਿਕ ਨੂੰ ਬੀਮੇ ਦੀ ਪੇਸ਼ਕਸ਼ ਕਰਦੀ ਹੈ, ਚਾਹੇ ਕੋਈ ਵੀ ਸ਼੍ਰੇਣੀ ਜਾਂ ਉਮਰ ਹੋਵੇ। ਜੇਕਰ ਤੁਸੀਂ ਆਪਣੇ ਬੱਚਿਆਂ ਦੇ ਭਵਿੱਖ ਲਈ ਬੀਮਾ ਦੀ ਤਲਾਸ਼ ਕਰ ਰਹੇ ਹੋ, ਤਾਂ LIC ਨਿਊ ਚਿਲਡਰਨ ਮਨੀ ਬੈਕ ਪਲਾਨ ਇੱਕ ਚੰਗਾ ਵਿਕਲਪ ਹੋ ਸਕਦਾ ਹੈ।
ਤੁਹਾਡੇ ਬੱਚਿਆਂ ਦੇ ਉੱਜਲ ਭਵਿੱਖ ਲਈ ਚੰਗੀ ਆਪਸ਼ਨ ਹੋ ਸਕਦਾ ਹੈ LIC New Children’s Money Back Plan, ਜਾਣੋ ਪੂਰੀ ਡਿਟੇਲ



