ਦਿਲੀਪ ਕੁਮਾਰ ਨੂੰ ਹਸਪਤਾਲ ਮਿਲਣ ਪਹੁੰਚੇ ਜਾਵੇਦ ਅਖਤਰ

ਮੁੰਬਈ— ਮਸ਼ਹੂਰ ਸਕ੍ਰਿਪਟ ਲੇਖਕ ਜਾਵੇਦ ਅਖਤਰ ਦਿਲੀਪ ਕੁਮਾਰ ਨੂੰ ਮਿਲਣ ਹਸਪਤਾਲ ਪਹੁੰਚੇ। ਮੰਗਲਵਾਰ ਨੂੰ ਸੱਜੇ ਪੈਰ ‘ਚ ਸੋਜ ਹੋਣ ਕਾਰਨ ਉਪ ਨਗਰੀ ਬਾਂਦਰਾ ਸਥਿਤ ਲੀਲਾਵਤੀ ਹਸਪਤਾਲ ‘ਚ ਭਰਤੀ ਦਿਲੀਪ ਕੁਮਾਰ ਦਾ ਐਤਵਾਰ ਨੂੰ 94ਵਾਂ ਜਨਮਦਿਨ ਸੀ। ਜਾਵੇਦ ਅਖਤਰ ਦੀ ਪਤਨੀ ਤੇ ਅਭਿਨੇਤਰੀ ਸ਼ਬਾਨਾ ਆਜ਼ਮੀ ਨੇ ਸਾਇਰਾ ਬਾਨੋ ਤੇ ਦਿਲੀਪ ਕੁਮਾਰ ਨਾਲ ਆਪਣੇ ਪਤੀ ਦੀ ਇਕ ਤਸਵੀਰ ਟਵਿਟਰ ‘ਤੇ ਸਾਂਝੀ ਕੀਤੀ।ਸ਼ਬਾਨਾ ਨੇ ਤਸਵੀਰ ਸਾਂਝੀ ਕਰਨ ਦੇ ਨਾਲ ਹੀ ਖੁਦ ਹਸਪਤਾਲ ਨਾ ਜਾਣ ਦੀ ਵਜ੍ਹਾ ਵੀ ਦੱਸੀ। ਉਨ੍ਹਾਂ ਲਿਖਿਆ, ‘ਬਦਕਿਸਮਤੀ ਨਾਲ ਮੈਂ ਸ਼ਹਿਰ ‘ਚ ਨਹੀਂ ਸੀ… ਜਾਵੇਦ ਨੇ ਮੇਰੇ ਵਲੋਂ ਸਭ ਤੋਂ ਵੱਡੇ ਅਭਿਨੇਤਾ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ…।

Share:

Facebook
Twitter
Pinterest
LinkedIn
matrimonail-ads
On Key

Related Posts

ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼

ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.

ਪਰਮੀਸ਼ ਵਰਮਾ ਨੇ ਸ਼ਰੇਆਮ ਇੰਝ ਉਡਾਇਆ ਨੇਹਾ ਕੱਕੜ ਦਾ ਮਜ਼ਾਕ, ਜੋ ਬਣਿਆ ਚਰਚਾ ਦਾ ਵਿਸ਼ਾ

ਜਲੰਧਰ (ਬਿਊਰੋ) : ਬਾਲੀਵੁੱਡ ਗਾਇਕਾ ਨੇਹਾ ਕੱਕੜ ਨੂੰ ਇੰਡਸਟਰੀ ‘ਚ ‘ਸੈਲਫੀ ਕਵੀਨ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਨੇਹਾ ਕੱਕੜ ਬਾਲੀਵੁੱਡ ‘ਚ ਆਪਣੇ ਹਿੱਟ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.