ਜਗਦੇਵ ਗਰੇਵਾਲ, ਜੋਧਾਂ : ਨੇੜਲੇ ਪਿੰਡ ਨਾਰੰਗਵਾਲ ਦੇ ਦਿ੍ਸ਼ਟੀ ਡਾ. ਆਰਸੀ ਜੈਨ ਇਨੋਵੇਟਿਵ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਤੇ ਸ਼ਰਧਾ ਭਾਵ ਨਾਲ ਮਨਾਇਆ ਗਿਆ। ਸਕੂਲ ਵਿਖੇ ਜਪੁੁਜੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭੀ ਗਈ ਰਵਾਇਤ ਮੁਤਾਬਕ ਵਿਦਿਆਰਥੀਆਂ ਨੇ ਕਤਾਰਾਂ ‘ਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਸਕੂਲ ਪਿੰ੍ਸੀਪਲ ਡਾ. ਮਨੀਸ਼ਾ ਗੰਗਵਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਰਿਆਂ ਨੂੰ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


