ANI, ਨਵੀਂ ਦਿੱਲੀ। ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤਿੰਨ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਘਰਾਂ ਅਤੇ ਦਫ਼ਤਰਾਂ ਵਿੱਚ ਮੌਜੂਦ ਲੋਕ ਡਰੇ ਹੋਏ ਸਨ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਤੁਰੰਤ ਆਪਣੇ ਦਫਤਰਾਂ ਤੇ ਘਰਾਂ ਤੋਂ ਬਾਹਰ ਆ ਗਏ। ਦਿੱਲੀ-ਐੱਨਸੀਆਰ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੇ ਨਾਲ- ਨਾਲ ਪੰਜਾਬ ‘ਚ ਕਈ ਥਾਵਾਂ ‘ਤੇ ਝਟਕੇ ਮਹਿਸੂਸ ਕੀਤੇ ਗਏ ਹਨ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

