ਦੇਸ਼ ਵਿਦੇਸ਼ ਤੋਂ ਫੂਲਕਾ ਨੂੰ ਭਾਰੀ ਹਮਾਇਤ

ਸਰੀ ਵਿੱਚ ਹੋਇਆ ਹਲਕਾ ਦਾਖਾ ਦੇ ਆਮ ਆਦਮੀ ਪਾਰਟੀ ਸਮਰਥਕਾਂ ਦਾ ਭਰਵਾਂ ਇਕੱਠ

ਸਰੀ:-ਭਾਰੀ ਬਰਫਬਾਰੀ ਦੇ ਬਾਵਜੁਦ 2 ਜਨਵਰੀ ਦਿਨ ਸੋਮਵਾਰ ਨੂੰ ਸਰੀ ਦੇ ਬੰਬੇ ਬੈਂਕਿਉਟ ਹਾਲ ਵਿੱਚ ਹਲਕਾ ਦਾਖਾ ਦੇ ਆਮ ਆਦਮੀ ਪਾਰਟੀ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਜਿਨਾ ਨੂੰ ਫੁਲਕਾ ਸਾਹਿਬ ਨੇ ਵੀਡੀਉ ਕਾਨਫਰੰਸ ਰਾਹੀਂ ਸੰਬੋਧਨ ਕੀਤਾ।ਇਸਤੋਂ ਇਲਾਵਾ ਇਹ ਵੀਡੀਉ ਕਾਨਫਰੰਸ ਉਸੇ ਸਮੇਂ ਕਿਲੋਨਾ,ਕੈਲਗਿਰੀ, ਐਡਮਿੰਟਨ, ਵਿਨੀਪੈਗ,ਟਰੰਟੋ ਤੋਂ ਇਲਾਵਾ ਅਮਰੀਕਾ ਵਿੱਚ ਕੈਲੇਫੋਰਨੀਆ ਦੇ ਕਈ ਸ਼ਹਿਰਾਂ ਭਾਵ ਸਾਰੇ ਅਮਰੀਕਾ ਅਤੇ ਹੋਰ ਮੁਲਕਾਂ ਦੇ ਵੱਖ ਸ਼ਹਿਰਾਂ, ਜਿਥੇ ਜਿਥੇ ਵੀ ਪੰਜਾਬੀ ਵਸਦੇ ਹਨ ਉਨਾ ਨੇ ਫੂਲਕਾ ਸਾਹਿਬ ਦੇ ਵਿਚਾਰ ਸੁਣੇਂ। ਇਸ ਸਮੇਂ ਸੁਆਲ ਜੁਆਬ ਵੀ ਕੀਤੇ ਗਏ ਅਤੇ ਪੰਜਾਬ ਦੇ ਹਾਲਤਾਂ ਤੇ ਚਿੰਤਾ ਪ੍ਰਗਟ ਕੀਤੀ ਗਈ।ਆਮ ਆਦਮੀ ਪਾਰਟੀ ਦੇ ਸਮਰਥਕ ਖਾਸ ਕਰਕੇ ਹਲਕਾ ਦਾਖਾ ਦੇ ਵੱਡੀ ਗਣਤੀ ਵਿੱਚ ਲੋਕ ਫੂਲਕਾ ਸਾਹਿਬ ਦੀ ਹਮਾਇਤ ਲਈ ਜਾ ਰਹੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.