ਕੁਲਵਿੰਦਰ ਸਿੰਘ ਵਿਰਦੀ, ਸਿੱਧਵਾਂ ਬੇਟ : ਥਾਣਾ ਸਿੱਧਵਾਂ ਬੇਟ ਅਧੀਨ ਪੈਂਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਗੁਲਾਬ ਸਿੰਘ ਦੀ ਜੇਰੇ ਨਿਗਰਾਨੀ ਤੇ ਏਐੱਸਆਈ ਬੇਅੰਤ ਸਿੰਘ ਦੀ ਅਗਵਾਈ ‘ਚ ਮੁਖਬਰ ਦੀ ਸੂਚਨਾ ਤੇ ਪੁਲਿਸ ਪਾਰਟੀ ਸਮੇਤ ਜੀਤੋ ਬਾਈ ਪਤਨੀ ਸਵ. ਗੁਰਦੇਵ ਸਿੰਘ ਤੇ ਉਸ ਦਾ ਪੁੱਤਰ ਪਰਮਜੀਤ ਸਿੰਘ ਉਰਫ ਡੋਡੀ ਵਾਸੀਆਨ ਕੰਨੀਆਂ ਹੁਸੈਨੀ ਦੇ ਘਰ ਛਾਪੇਮਾਰੀ ਦੋਵਾਂ ਨੂੰ ਹਿਰਾਸਤ ‘ਚ ਲੈ ਕੇ ਘਰ ਦੀ ਤਲਾਸ਼ੀ ਲਈ ਤਾਂ ਕਰੀਬ 99 ਲੀਟਰ ਘਰ ਦੀ ਕੱਢੀ ਸ਼ਰਾਬ ਤੇ 180 ਲੀਟਰ ਲਾਹਣ ਬਰਾਮਦ ਹੋਈ। ਇਸ ਸਬੰਧੀ ਚੌਕੀ ਇੰਚਾਰਜ ਗੁਲਾਬ ਸਿੰਘ ਨੇ ਦੱਸਿਆ ਉਕਤ ਦੋਵਾਂ ਮਾਂ-ਪੁੱਤਾਂ ਖ਼ਿਲਾਫ਼ ਮੁੱਕਦਮਾ ਦਰਜ ਕਰਕੇ ਜਗਰਾਓਂ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


