Skip to content
Sunday, November 1, 2026 9°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Religion

‘ਨਾਨਕ ਸ਼ਾਹ ਫਕੀਰ’ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਬੁਲਾਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ

By Admin Published 1 min read

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ‘ਤੇ ਬਣਾਈ ਗਈ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਸ੍ਰੀ ਅਕਾਲ ਤਖਤ ਸਾਹਿਬ ਨੇ ਰੋਕ ਲਗਾ ਦਿੱਤੀ ਸੀ। ਫਿਲਮ ਦੇ ਨਿਰਮਾਤਾ ਹਰਿੰਦਰ ਐੱਸ. ਸਿੱਕਾ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ਦੀ ਇਜਾਜ਼ਤ ਲੈ ਲਈ ਗਈ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Religion →
Share on WhatsApp