ਚੰਡੀਗੜ੍ਹ, (ਜੈ ਸਿੰਘ ਛਿੱਬਰ) : ਪ੍ਰੈਸ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਨਾਭਾ ਜੇਲ ਵਿਚੋਂ ਫ਼ਰਾਰ ਹੋਏ ਕੈਦੀਆਂ ਨੂੰ ਤਾਂ ਪੁਲਿਸ ਨੇ ਕੁੱਝ ਘੰਟਿਆਂ ਵਿਚ ਹਿਰਾਸਤ ‘ਚ ਲੈ ਲਿਆ ਪਰ ਬਰਗਾੜੀ ਕਾਂਡ ਮਾਮਲੇ ‘ਚ ਹੁਣ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਸਕੀ। ਹੋਰ ਖਬਰ ਮੁਤਾਬਿਕ ਅਖੰਡ ਅਕਾਲੀ ਦਲ ਦੇ ਪ੍ਰਧਾਨ ਰਵੀਇੰਦਰ ਸਿੰਘ ਦੁੱਮਣਾ ਨੇ ਅਪਣਾ ਪੰਜਾਬ ਪਾਰਟੀ ਨੂੰ ਸਮਰਥਨ ਦੇ ਦਿਤਾ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


