Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਪਠਾਨਕੋਟ ਹਮਲਾ; ਪਾਕਿ ਸਰਕਾਰ ਜਾਂ ਏਜੰਸੀ ਦਾ ਹੱਥ ਹੋਣ ਦੇ ਸਬੂਤ ਨਹੀਂ : ਐੱਨ ਆਈ ਏ

By uscreative Published 1 min read

ਨਵੀਂ ਦਿੱਲੀ :-ਕੌਮੀ ਜਾਂਚ ਏਜੰਸੀ (ਐਨ ਆਈ ਏ) ਦੇ ਡਾਇਰੈਕਟਰ ਸ਼ਰਦ ਕੁਮਾਰ ਨੇ ਕਿਹਾ ਹੈ ਕਿ ਜਾਂਚ ਦੌਰਾਨ ਇਸ ਗੱਲ ਦਾ ਕੋਈ ਸਿੱਧਾ ਸਬੂਤ ਨਹੀਂ ਮਿਲਿਆ ਕਿ ਪਠਾਨਕੋਟ ਅੱਤਵਾਦੀ ਹਮਲੇ ‘ਚ ਪਾਕਿਸਤਾਨ ਸਰਕਾਰ ਜਾਂ ਉਸ ਦੀ ਕਿਸੇ ਜਥੇਬੰਦੀ ਨੇ ਜੈਸ਼-ਏ-ਮੁਹੰਮਦ ਜਾਂ ਉਸ ਦੇ ਮੁਖੀ ਮਸੂਦ ਅਜ਼ਹਰ ਜਾਂ ਉਸ ਦੇ ਸਾਥੀਆਂ ਦੀ ਮਦਦ ਕੀਤੀ ਸੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp