ਪੱਛਮੀ ਆਸਟਰੇਲੀਆ ਦੇ ਸ਼ਹਿਰ ਪਰਥ ਦੇ ਉੱਤਰੀ ਇਲਾਕੇ ਵਿੱਚ ਸਥਿਤ ਗੁਰਦੁਆਰਾ ਬੈਨਿਟ ਸਪਰਿੰਗ ਦੀ ਇਮਾਰਤ ਨੂੰ ਇਕ ਵਿਅਕਤੀ ਨੇ ਨਸਲੀ ਵਿਤਕਰੇ ਤਹਿਤ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਗੁਰਦੁਆਰੇ ਵਿੱਚ ਰੋਜ਼ਾਨਾ ਵਾਂਗ ਨਿੱਤਨੇਮ ਦੀ ਸਮਾਪਤੀ ਤੋਂ ਬਾਅਦ ਮੁੱਖ ਗੇਟ ਬੰਦ ਕਰ ਦਿੱਤਾ ਗਿਆ। ਸ਼ਾਮੀਂ ਕਰੀਬ 8.30 ਵਜੇ ਇਕ ਅਣਪਛਾਤੇ ਨੌਜਵਾਨ ਨੇ ਆਪਣੇ ਵਾਹਨ (ਯੂਟ) ਰਾਹੀਂ ਟੱਕਰ ਮਾਰ ਕੇ ਗੁਰਦੁਆਰੇ ਦਾ ਮੁੱਖ ਗੇਟ ਤੋੜਨ ਦੀ ਕੋਸ਼ਿਸ਼ ਕੀਤੀ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


