ਪਿਛਲੇ ਦਿਨਾਂ ਤੋਂ ਧਾਰਮਿਕ ਮੁੱਦਿਆਂ ਵਿੱਚ ਮਧੋਲੀ ਪਈ ਆਮ ਆਦਮੀ ਪਾਰਟੀ (ਆਪ) ਨੇ ਹਮਲਾਵਰ ਰੁਖ਼ ਅਖਤਿਆਰ ਕਰਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਵੱਲ ਉਂਗਲੀ ਉਠਾਉਣ ਤੋਂ ਪਹਿਲਾਂ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ‘ਆਪ’ ਨੇ ਸਪੱਸ਼ਟ ਕੀਤਾ ਕਿ ਉਹ ਬਾਦਲਾਂ ਜਾਂ ਕੈਪਟਨ ਦੇ ਕੂੜ ਪ੍ਰਚਾਰ ਤੋਂ ਡਰਨ ਵਾਲੇ ਨਹੀਂ ਹਨ ਅਤੇ ਹੁਣ ਪੰਜਾਬ ਵਿੱਚ ਸਿਆਸੀ ਬਦਲਾਅ ਲਿਆ ਕੇ ਹੀ ਦਮ ਲੈਣਗੇ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


