ਇਸਲਾਮਾਬਾਦ,: ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਹਾਲ ਦੇ ਦਿਨਾਂ ਵਿੱਚ ਜੋ ਤਣਾਅ ਆਇਆ ਹੈ, ਉਸ ਨੂੰ ਲੈ ਕੇ ਪਾਕਿ ਹੁਣ ਬੇਹੱਦ ਚਿੰਤਤ ਨਜ਼ਰ ਆ ਰਿਹਾ ਹੈ। ਪਾਕਿਸਤਾਨ ਨੇ ਹੁਣ ਭਾਰਤ ਨੂੰ ਗੱਲਬਾਤ ਦੀ ਮੇਜ ‘ਤੇ ਲਿਆਉਣ ਲਈ ਦੁਖੀ ਪਾਕਿਸਤਾਨ ਨੇ ਹੁਣ ਅਮਰੀਕਾ ‘ਤੇ ਆਪਣਾ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨ ਦੇ ਅਖ਼ਬਾਰ ‘ਦਿ ਨੇਸ਼ਨ’ ਨੇ ਪਾਕਿਸਤਾਨ ਦੇ ਅਧਿਕਾਰੀ ਦੇ ਹਵਾਲੇ ਨਾਲ ਲਿਖਿਆ ਹੈ ਕਿ ਭਾਰਤ ਨੂੰ ਗੱਲਬਾਤ ਦੀ ਮੇਜ਼ ‘ਤੇ ਲਿਆਉਣ ਲਈ ਅਮਰੀਕਾ ‘ਤੇ ਪਾਕਿਸਤਾਨ ਦੀ ਸਰਕਾਰ ਵੱਲੋਂ ਦਬਾਅ ਬਣਾਇਆ ਗਿਆ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


