ਪਿਕਸ ਦੇ ਚੇਅਰਮੈਨ ਸਤਬੀਰ ਸਿੰਘ ਚੀਮਾ ਨੂੰ ਗੁਰਦਵਾਰਾ ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਦੀ ਕਮੇਟੀ ਨੇ ਸਨਮਾਨਿਤ ਕੀਤਾ।ਤਸਵੀ ਵਿੱਚ ਸੋਹਣ ਸਿੰਘ ਦੇਉ,ਹਰਸਿਮਰਨ ਸਿੰਘ ਔਜਲਾ,ਕਸ਼ਮੀਰ ਸਿੰਘ ਧਾਲੀਵਾਲ,ਮਲਕੀਤ ਸਿੰਘ ਧਾਮੀ,ਸਤਬੀਰ ਸਿੰਘ ਅਤੇ ਜਰਨੈਲ ਸਿੰਘ ਭੰਡਾਲ ਨਜ਼ਰ ਆ ਰਹੇ ਹਨ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


