ਪੁਲੀਸ ਦੇ ਅਣਮਨੁੱਖੀ ਅਤੇ ਜ਼ਾਲਮ ਤਰੀਕੇ ਬਦਲੇ ਜਾਣ ਦੀ ਲੋੜ : ਦਲ ਖ਼ਾਲਸਾ

ਜਲੰਧਰ, (ਮਨਵੀਰ ਸਿੰਘ ਵਾਲੀਆ): ਦਲ ਖ਼ਾਲਸਾ ਨੇ ਪੁਲੀਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਜਸਪ੍ਰੀਤ ਸਿੰਘ ਜੱਸਾ ‘ਤੇ ਕੀਤੇ ਗਏ ਤਸ਼ਦੱਦ ਦੀ ਨਿਖੇਧੀ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਪੁਲੀਸ ਨੂੰ ਪੰਜਾਬ ਦੇ ਸਿੱਖ ਨੌਜਵਾਨਾਂ ਪ੍ਰਤੀ ਅਪਣਾ ਇਹ ਵਤੀਰਾ ਬਦਲਣਾ ਚਾਹੀਦਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਇਕ ਯੋਜਨਬੱਧ ਤਰੀਕੇ ਨਾਲ ਪੰਜਾਬ ਪੁਲੀਸ ਥਾਣਿਆਂ ਅੰਦਰ ਸਿੱਖ ਨੌਜਵਾਨਾਂ ਉਪਰ ਅਣਮਨੁੱਖੀ ਤਸ਼ਦੱਦ ਕੀਤਾ ਜਾਂਦਾ ਹੈ ਜੋ ਕਿ ਸਰਾਸਰ ਗ਼ਲਤ ਅਤੇ ਗ਼ੈਰ ਕਾਨੂੰਨੀ ਵਰਤਾਰਾ ਹੈ ਜਿਸ ਦੀ ਇਜਾਜ਼ਤ ਕੋਈ ਵੀ ਅਦਾਲਤ ਜਾਂ ਕਾਨੂੰਨ ਨਹੀਂ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਅਪਣੇ ਅਣਮਨੁੱਖੀ ਅਤੇ ਜੁਲਮੀ ਢੰਗ ਤਰੀਕੇ ਬਦਲਣੇ ਚਾਹੀਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ

ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

ਸਰੀ ਸਿਟੀ ਵੱਲੋਂ ਤਿੰਨ ਨਵੇਂ ਨੇਬਰਹੁੱਡ ਪਾਰਕਾਂ ਲਈ 7.9 ਮਿਲੀਅਨ ਡਾਲਰ ਦਾ ਨਿਵੇਸ਼ – ਪਹਿਲੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਸਾਊਥ ਨਿਊਟਨ ਵਿੱਚ ਐਕੋਰਨ ਪਾਰਕ (Acorn Park) ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਤਿੰਨ ਨਵੇਂ ਨੇਬਰਹੁੱਡ ਪਾਰਕਾਂ

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.