ਵਿਸ਼ਵ ਦੇ ਪ੍ਰਸਿੱਧ ਉਦਯੋਗਪਤੀ ਸੁਨੀਤ ਸਿੰਘ ਤੁੱਲੀ ਅੱਜ ਚੀਫ ਖਾਲਸਾ ਦੀਵਾਨ ਦੇ ਮੁਖ ਦਫਤਰ ਵਿਖੇ ਪੁੱਜੇ ਅਤੇ ਚੀਫ ਖਾਲਸਾ ਦੀਵਾਨ ਦੀ ਮੈਂਬਰਸ਼ਿਪ ਲਈ ਸਾਰੇ ਨਿਯਮ ਅਤੇ ਸ਼ਰਤਾਂ ਪੂਰੀਆਂ ਕਰਦਿਆਂ ਦੀਵਾਨ ਦੀ ਮੈਂਬਰਸ਼ਿਪ ਹਾਸਿਲ ਕੀਤੀ। ਕੈਨੇਡਾ ਵਾਸੀ ਸੁਨੀਤ ਸਿੰਘ ਤੁੱਲੀ ਆਕਾਸ਼ ਟੈਬਲੇਟ ਦੇ ਨਿਰਮਾਤਾ ਹਨ ਅਤੇ ਇਹਨਾਂ ਦੀ ਕੰਪਨੀ ਡੇਟਾ ਵਿੰਡ ਦੇ ਬਣਾਏ ਉਤਪਾਦ ਅਤੇ ਟੈਕਨਾਲਿਜੀਸ ਆਪਣੀ ਉਚ ਪੱਧਰੀ ਕੁਆਲਿਟੀ ਕਰਕੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਆਪਣਾ ਨਾਂ ਦਰਜ ਕਰਵਾ ਚੁੱਕੁ ਹਨ। ਵਰਲਡ ਸਿੱਖ ਐਵਾਰਡ ਵਲੋਂ ਸੁਨੀਤ ਸਿੰਘ ਤੁੱਲੀ “2012 ਦੇ ਬੈਸਟ ਉਦਯੋਗਪਤੀ” ਦਾ ਖਿਤਾਬ ਨਾਲ ਨਿਵਾਜ਼ੇ ਗਏ ਹਨ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


