Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਪੰਜਾਬੀ ਨੇ ਕੀਤਾ ਅਮਰੀਕਾ ‘ਚ ਕਾਲਾ ਕਾਰਾ

By Admin Published 1 min read

ਨਿਉਯਾਰਕ: 33 ਸਾਲ ਭਾਰਤੀ ਮੂਲ ਦੇ ਕੈਨੇਡੀਅਨ ਵਿਅਕਤੀ ‘ਤੇ ਸਰਹੱਦ ਪਾਰ ਡਰੱਗ ਸਮਗਲਿੰਗ ਦੇ ਇਲਜ਼ਾਮ ਲੱਗੇ ਹਨ। ਯੂ.ਐਸ. ਦੇ ਇਤਿਹਾਸ ਵਿੱਚ ਤੋਂ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਇਸ ਤੋਂ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ 6 ਵਿਅਕਤੀਆਂ ਦੀ ਗ੍ਰਿਫਤਾਰੀ ਹੋਈ ਹੈ।

ਇਸ ਵਿੱਚ ਇੱਕ ਭਾਰਤੀ ਮੂਲ ਦਾ ਓਂਟਾਰੀਓ ਦੇ ਰਹਿਣ ਵਾਲਾ ਗੁਰਸ਼ਰਨ ਸਿੰਘ ਵੀ ਸ਼ਾਮਲ ਹੈ। ਵੀਰਵਾਰ ਨੂੰ ਇਨ੍ਹਾਂ ਛੇ ਵਿਅਕਤੀਆਂ ਨੂੰ ਯੂ.ਐਸ. ਦੀ ਜ਼ਿਲ੍ਹਾ ਅਦਾਲਤ ਵਿੱਚ ਕੋਕੀਨ ਤੇ ਭੰਗ ਦੀ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।ਗੁਰਸ਼ਰਨ ਸਿੰਘ 10 ਸਾਲ ਦੀ ਸਜ਼ਾ ਦਾ ਹੋ ਸਕਦੀ ਹੈ। ਉਸ ਨੂੰ 10 ਮਿਲੀਅਨ ਯੂ.ਐਸ. ਡਾਲਰ ਦਾ ਹਰਜਾਨਾ ਭਰਨਾ ਪੈ ਸਕਦਾ ਹੈ। ਕੋਰਟ ਵੱਲੋਂ ਫੈਸਲਾ 16 ਨਵੰਬਰ ਨੂੰ ਸੁਣਾਇਆ ਜਾਵੇਗਾ।

ਇੱਕ ਰਿਪੋਰਟ ਮੁਤਾਬਕ, ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕੈਨੇਡਾ ਤੋਂ ਲੈ ਕੇ ਯੂ.ਐਸ. ਤੱਕ ਨਸ਼ੇ ਦੀ ਤਸਕਰੀ ਦੇ ਮਾਮਲੇ ਵਿੱਚ ਸ਼ਾਮਲ ਸੀ। ਜਾਂਚ ਅਧਿਕਾਰਿਆਂ ਦਾ ਮੰਨਣਾ ਹੈ ਕਿ ਇਸ ਗਰੁੱਪ ਵੱਲੋਂ ਸਾਲ 2007 ਤੋਂ ਲੈ ਕੇ 2011 ਤੱਕ ਕਰੀਬ 2000 ਕਿੱਲੋ ਕੋਕੀਨ ਦੀ ਤਸਕਰੀ ਕੀਤੀ ਗਈ ਹੈ। ਅਫਸਰਾਂ ਦਾ ਕਹਿਣਾ ਹੈ ਕਿ ਯੂ.ਐਸ. ਦੇ ਇਤਿਹਾਸ ਵਿੱਚ ਕੋਕੀਨ ਦੀ ਤਸਕਰੀ ਦਾ ਇੱਹ ਸਭ ਤੋਂ ਵੱਡਾ ਮਾਮਲਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp