ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਸਰਕਾਰੀ ਹਾਈ ਸਕੂਲ ਪੰਡੋਰੀ ਬੀਤ ਵਿਖੇ ਹੈੱਡ ਮਾਸਟਰ ਦਿਲਦਾਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਿਗਿਆਨ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ‘ਚੋਂ ਤੀਸਰਾ ਸਥਾਨ ਹਾਸਲ ਕਰਨ ਵਾਲੀਆਂ ਦਸਵੀਂ ਦੀਆਂ ਵਿਦਿਆਰਥਣਾਂ ਸਮੀਕਸ਼ਾ ਦੇਵੀ ਤੇ ਰੇਨੂੰ ਬਾਲਾ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪਰਵਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਅਕਾਦਮਿਕ ਗਤੀਵਿਧੀਆਂ ‘ਚ ਭਾਗ ਲੈਣ ਲਈ ਪੇ੍ਰਿਤ ਕੀਤਾ ਗਿਆ। ਇਸ ਮੌਕੇ ਅਨੁਪਮ ਕੁਮਾਰ ਸ਼ਰਮਾ, ਤੇਜਪਾਲ, ਕੁਸ਼ਲ ਸਿੰਘ, ਜਸਵੀਰ ਕੌਰ, ਅਨੀਤਾ ਖੁਤਣ, ਨਵਜੋਤ ਆਦਿ ਹਾਜ਼ਰ ਸਨ।
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


