ਸੰਜੀਵ ਗੁਪਤਾ, ਜਗਰਾਓਂ : ਜਗਰਾਓਂ ਤੋਂ ‘ਪੰਜਾਬੀ ਜਾਗਰਣ’ ਦੇ ਪੱਤਰਕਾਰ ਸੁਖਦੇਵ ਗਰਗ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਜਤਿੰਦਰ ਗਰਗ ਦਾ ਦੇਹਾਂਤ ਹੋ ਗਿਆ। ਜਤਿੰਦਰ ਗਰਗ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਨ੍ਹਾਂ ਨੂੰ ਇਕ ਪ੍ਰਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਸੋਮਵਾਰ ਸ਼ਾਮ 5 ਵਜੇ ਉਨ੍ਹਾਂ ਅੰਤਿਮ ਸਾਹ ਲਏ। ਮਰਹੂਮ ਜਤਿੰਦਰ ਗਰਗ ਦਾ ਅੰਤਿਮ ਸੰਸਕਾਰ ਅੱਜ 21 ਨਵੰਬਰ ਮੰਗਲਵਾਰ ਸਵੇਰੇ 10 ਵਜੇ ਹੋਵੇਗਾ। ਇਸ ਦੁੱਖ ਦੀ ਘੜੀ ‘ਚ ਜਿਥੇ ਅਦਾਰਾ ਜਾਗਰਣ ਵੱਲੋਂ ਸੁਖਦੇਵ ਗਰਗ ਤੇ ਪਰਿਵਾਰ ਨਾਲ ਖੜ੍ਹਾ ਹੈ, ਉਥੇ ਜਗਰਾਓਂ ਦੀਆਂ ਸਮਾਜ ਸੇਵੀ, ਰਾਜਨੀਤਿਕ, ਧਾਰਮਿਕ ਸ਼ਖਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ।
ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’ ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ
ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ


