Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਫਿਲਮ ਚਲਾਉਣ ਤੋਂ ਪਹਿਲਾਂ ਕੌਮੀ ਗੀਤ ਚਲਾਉਣਾ ਲਾਜ਼ਮੀ ਕਰਾਰ

By uscreative Published 1 min read

ਨਵੀਂ ਦਿੱਲੀ,-ਕੌਮੀ ਗੀਤ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਦਿੱਤਾ ਹੈ। ਸਿਨੇਮਾ ਹਾਲ ਅਤੇ ਮਲਟੀਪਲੈਕਸ ‘ਚ ਹੁਣ ਫਿਲਮਾਂ ਦਿਖਾਉਣ ਤੋਂ ਪਹਿਲਾਂ ਕੌਮੀ ਗੀਤ ਚਲਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਕੌਮੀ ਗੀਤ ਦੌਰਾਨ ਸਿਨੇਮਾ ਘਰਾਂ ਦੀ ਸਕਰੀਨ ‘ਤੇ ਭਾਰਤ ਦਾ ਕੌਮੀ ਝੰਡਾ ਵੀ ਦਿਖਾਉਣਾ ਲਾਜ਼ਮੀ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕੌਮੀ ਗੀਤ ਨੂੰ ਸਨਮਾਨ ਦੇਣ ਲਈ ਦਰਸ਼ਕਾਂ ਨੂੰ ਆਪਣੀਆਂ ਸੀਟਾਂ ‘ਤੇ ਖੜੇ ਵੀ ਹੋਣਾ ਪਵੇਗਾ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp